Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਹਥਿਆਰਬੰਦ ਬਲਾਂ ਦੇ ਮੰਤਰੀ ਦਾ ਸੁਆਗਤ ਕੀਤਾ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਹਥਿਆਰਬੰਦ ਬਲਾਂ ਦੇ ਮੰਤਰੀ ਦਾ ਸੁਆਗਤ ਕੀਤਾ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਹਥਿਆਰਬੰਦ ਬਲਾਂ ਦੇ ਮੰਤਰੀ ਸੁਸ਼੍ਰੀ ਫਲੋਰੈਂਸ ਪਾਰਲੀ ਨਾਲ ਮੁਲਾਕਾਤ ਕੀਤੀ।

 

ਅੱਜ ਫਰਾਂਸ ਦੇ ਹਥਿਆਰਬੰਦ ਬਲਾਂ ਦੇ ਮੰਤਰੀ ਸੁਸ਼੍ਰੀ ਫਲੋਰੈਂਸ ਪਾਰਲੀ (@florence_parly) ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਰੱਖਿਆ ਸਹਿਯੋਗਖੇਤਰੀ ਸੁਰੱਖਿਆਭਾਰਤ-ਪ੍ਰਸ਼ਾਂਤ ਅਤੇ ਯੂਰੋਪੀਅਨ ਯੂਨੀਅਨ ਕੌਂਸਲ ਦੀ ਆਗਾਮੀ ਫਰਾਂਸੀਸੀ ਪ੍ਰੈਜ਼ੀਡੈਂਸੀ (ਪ੍ਰਧਾਨਗੀ) ਬਾਰੇ ਚਰਚਾ ਕੀਤੀ।

 

ਮੈਂ, ਦੋਹਾਂ ਦੇਸ਼ਾਂ ਦੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਭਾਰਤ ਦੀ ਪ੍ਰਤੀਬੱਧਤਾ ਦੁਹਰਾਈ।

 

 

***

ਡੀਐੱਸ/ਐੱਸਐੱਚ