Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਨਾਲ ਚਰਚਾ ਕੀਤੀ

ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਨਾਲ ਚਰਚਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ  ਜਗਨਨਾਥ ਦੇ ਨਾਲ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਦੀ ਗੁਜਰਾਤ ਯਾਤਰਾ ਦੇ ਵਿਭਿੰਨ ਸਮਾਗਮਾਂ  ਦੇ ਦੌਰਾਨ ਦੋਹਾਂ ਨੇਤਾਵਾਂ ਨੇ ਸਲਾਹ-ਮਸ਼ਵਰਾ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ:

“ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਦੇ ਨਾਲ ਉਪਯੋਗੀ ਚਰਚਾ ਹੋਈ। ਭਾਰਤ ਅਤੇ ਮਾਰੀਸ਼ਸ  ਦੇ ਦਰਮਿਆਨ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਨੂੰ ਲੈ ਕੇ ਅਸੀਂ ਗੱਲਬਾਤ ਕੀਤੀ।”

****

ਡੀਐੱਸ/ਐੱਸਕੇਐੱਸ