ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਅੰਗੁਲ ਜ਼ਿਲ੍ਹੇ ‘ਚ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ,” ਓਡੀਸ਼ਾ ਵਿੱਚ ਬੱਸ ਹਾਦਸਾ ਅਤਿ ਦੁਖਦਾਈ ਹੈ। ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ ਤੇ ਮੈਂ ਉਨ੍ਹਾਂ ਲਈ ਅਰਦਾਸ ਕਰਦਾ ਹਾਂ।”
AKT/AK
Bus accident in Odisha’s Angul district is heart-rending. My thoughts & prayers are with the bereaved families & injured: PM @narendramodi
— PMO India (@PMOIndia) September 9, 2016