Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀਆਂ ਚੈਂਪੀਅਨ ਮਹਿਲਾ ਮੁੱਕੇਬਾਜ਼ਾਂ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀਆਂ ਚੈਂਪੀਅਨ ਮਹਿਲਾ ਮੁੱਕੇਬਾਜ਼ਾਂ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀਆਂ ਚੈਂਪੀਅਨ ਮਹਿਲਾ ਮੁੱਕੇਬਾਜ਼ ਨਿਕਹਤ ਜ਼ਰੀਨਮਨੀਸ਼ਾ ਮੌਨ ਅਤੇ ਪਰਵੀਨ ਹੁੱਡਾ ਨਾਲ ਮੁਲਾਕਾਤ ਕੀਤੀ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

“ਮੁੱਕੇਬਾਜ਼ ਨਿਕਹਤ ਜ਼ਰੀਨਮਨੀਸ਼ਾ ਮੌਨ ਅਤੇ ਪਰਵੀਨ ਹੁੱਡਾ ਨੂੰ ਮਿਲ ਕੇ ਖੁਸ਼ੀ ਹੋਈਜਿਨ੍ਹਾਂ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਨੂੰ ਮਾਣ ਦਿਵਾਇਆ। ਅਸੀਂ ਉਨ੍ਹਾਂ ਦੀ ਜੀਵਨ ਯਾਤਰਾਵਾਂ ਤੇ ਉਤਕ੍ਰਿਸ਼ਟ ਗੱਲਬਾਤ ਕੀਤੀਜਿਸ ਵਿੱਚ ਖੇਡਾਂ ਦੇ ਪ੍ਰਤੀ ਜਨੂਨ ਅਤੇ ਜੀਵਨ ਦੇ ਹੋਰ ਪਹਿਲੂ ਸ਼ਾਮਲ ਹਨ। ਭਵਿੱਖ ਵਿੱਚ ਉਨ੍ਹਾਂ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

 

 

*********

ਡੀਐੱਸ/ਏਕੇ