Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਰੂ ਪੂਰਣਿਮਾ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਪੂਰਣਿਮਾ ਦੇ ਪਾਵਨ ਅਵਸਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਗੁਰੂ ਪੂਰਣਿਮਾ ਦੀਆਂ ਵਧਾਈਆਂ। ਇਹ ਉਨ੍ਹਾਂ ਸਭ ਆਦਰਸ਼ ਗੁਰੂਆਂ ਦੇ ਪ੍ਰਤੀ ਆਭਾਰ ਵਿਅਕਤ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਸਾਨੂੰ ਪ੍ਰੇਰਿਤ ਕੀਤਾ ਹੈ, ਸਾਨੂੰ ਸੁਝਾਅ ਦਿੱਤੇ ਹਨ ਅਤੇ ਸਾਨੂੰ ਜੀਵਨ ਬਾਰੇ ਬਹੁਤ ਕੁਝ ਸਿਖਾਇਆ ਹੈ। ਸਾਡਾ ਸਮਾਜ ਗਿਆਨ ਪ੍ਰਾਪਤੀ ਅਤੇ ਬੁੱਧੀ ਨੂੰ ਅਤਿਅਧਿਕ ਮਹੱਤਵ ਦਿੰਦਾ ਹੈ। ਕਾਮਨਾ ਕਰਦਾ ਹਾਂ ਕਿ ਸਾਡੇ ਗੁਰੂਆਂ ਦਾ ਅਸ਼ੀਰਵਾਦ ਭਾਰਤ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਵੇ।”

*****

ਡੀਐੱਸ/ਐੱਸਟੀ