Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਖਾਟੂ ਸ਼ਿਆਮਜੀ ਮੰਦਿਰ ਪਰਿਸਰ ਵਿੱਚ ਭਗਦੜ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਸੀਕਰ ਵਿੱਚ ਖਾਟੂ ਸ਼ਿਆਮਜੀ ਮੰਦਿਰ ਪਰਿਸਰ ਵਿੱਚ ਭਗਦੜ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਰਾਜਸਥਾਨ ਦੇ ਸੀਕਰ ਵਿੱਚ ਖਾਟੂ ਸ਼ਿਆਮਜੀ ਮੰਦਿਰ ਪਰਿਸਰ ਵਿੱਚ ਭਗਦੜ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

************

ਡੀਐੱਸ/ਐੱਸਟੀ