Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਸਟਾਕ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸਟਾਕ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

“ਰਾਕੇਸ਼ ਝੁਨਝੁਨਵਾਲਾ ਅਜਿੱਤ ਸਨ। ਜੀਵਨ ਨਾਲ ਭਰਪੂਰ, ਮਜ਼ਾਕੀਆ ਅਤੇ ਵਿਵਹਾਰਕਉਨ੍ਹਾਂ ਨੇ ਵਿੱਤੀ ਜਗਤ ਵਿੱਚ ਇੱਕ ਅਮਿਟ ਯੋਗਦਾਨ ਦਿੱਤਾ। ਉਹ ਭਾਰਤ ਦੀ ਪ੍ਰਗਤੀ ਦੇ ਪ੍ਰਤੀ ਵੀ ਬੇਹੱਦ ਭਾਵੁਕ ਸਨ। ਉਨ੍ਹਾਂ ਦਾ ਅਕਾਲ ਚਲਾਣਾ ਦੁਖਦ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”

 

 

***

ਡੀਐੱਸ/ਐੱਸਐੱਚ