ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਸਾਬਕਾ ਰਾਸ਼ਟਰਪਤੀ ਕੋਵਿੰਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਸ਼ਾਨਦਾਰ ਗੱਲਬਾਤ ਹੋਈ।”
Had a wonderful interaction with former President Kovind Ji and his family. @ramnathkovind pic.twitter.com/1kAAkaxjQ1
— Narendra Modi (@narendramodi) August 18, 2022
***
ਡੀਐੱਸ/ਏਕੇ
Had a wonderful interaction with former President Kovind Ji and his family. @ramnathkovind pic.twitter.com/1kAAkaxjQ1
— Narendra Modi (@narendramodi) August 18, 2022