Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਉਦੈ ਉਮੇਸ਼ ਲਲਿਤ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

“ਅੱਜ, ਭਾਰਤ ਦੇ ਚੀਫ਼ ਜਸਟਿਸ, ਜਸਟਿਸ ਉਦੈ ਉਮੇਸ਼ ਲਲਿਤ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਇਆ।”

 

 

*****

 

ਡੀਐੱਸ