Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਮੈਂ ਪੰਡਿਤ ਦੀਨਦਿਆਲ ਉਪਾਧਿਆਇ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਦਾ ਅੰਤਯੋਦਯ ਅਤੇ ਗ਼ਰੀਬਾਂ ਦੀ ਸੇਵਾ ਕਰਨ ‘ਤੇ ਜ਼ੋਰ, ਸਾਨੂੰ ਨਿਰੰਤਰ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੂੰ ਇੱਕ ਅਸਾਧਾਰਣ ਵਿਚਾਰਕ ਅਤੇ ਬੁੱਧੀਜੀਵੀ ਦੇ ਰੂਪ ਵਿੱਚ ਵੀ ਯਾਦ ਕੀਤਾ ਜਾਂਦਾ ਹੈ।” 

 

 

***

 

ਡੀਐੱਸ/ਐੱਸਐੱਚ