ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਆਪਣਾ ਇੱਕ ਭਾਸ਼ਣ ਵੀ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਦੀ ਮਹਾਨਤਾ ਬਾਰੇ ਗੱਲ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਬਹਾਦੁਰ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਮਾਂ ਭਾਰਤੀ ਦੇ ਇਸ ਨਿਡਰ ਪੁੱਤਰ ਨੇ ਭਾਰਤ ਨੂੰ ਸੁਤੰਤਰ ਕਰਵਾਉਣ ਅਤੇ ਲੋਕਾਂ ਵਿੱਚ ਮਾਣ ਦੀ ਭਾਵਨਾ ਜਗਾਉਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਆਪਣਾ ਇੱਕ ਭਾਸ਼ਣ ਸਾਂਝਾ ਕਰ ਰਿਹਾ ਹਾਂ, ਜਿਸ ਵਿੱਚ ਮੈਂ ਉਨਾਂ ਦੀ ਮਹਾਨਤਾ ਬਾਰੇ ਗੱਲ ਕੀਤੀ ਹੈ। ”
Tributes to the brave Shyamji Krishna Varma on his Jayanti. This fearless son of Maa Bharti devoted his life to freeing India and furthering a spirit of pride among our people. Sharing a speech of mine in which I’ve spoken of his greatness. https://t.co/qEpmCbvopj
— Narendra Modi (@narendramodi) October 4, 2022
***
ਡੀਐੱਸ/ਐੱਸਟੀ