Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੰਗ, ਅਰੁਣਾਚਲ ਪ੍ਰਦੇਸ਼ ਦੇ ਸਰਕਾਰੀ ਸੈਕੰਡਰੀ ਸਕੂਲ ਨੂੰ ਉਸ ਦੇ ਰੱਖ-ਰਖਾਅ ਦੇ ਲਈ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਜੰਗ, ਅਰੁਣਾਚਲ ਪ੍ਰਦੇਸ਼ ਦੇ ਸਰਕਾਰੀ ਸੈਕੰਡਰੀ ਸਕੂਲ ਦੇ ਚੰਗੇ ਰੱਖ-ਰਖਾਅ ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

 

ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਦੇ ਇੱਕ ਟਵੀਟ ਦੇ ਜਵਾਬ ਵਿੱਚਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਇਹ ਬਹੁਤ ਉੱਤਮ ਲਗ ਰਿਹਾ ਹੈ! ਇਸ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪ੍ਰਸ਼ੰਸਾ ਦੇ ਪਾਤਰ ਹਨ।”

 

 

 

********

ਡੀਐੱਸ