ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਵਿੱਚ ਹੋਈ ਹੈਲੀਕੌਪਟਰ ਦੁਰਘਟਨਾ ਵਿੱਚ ਲੋਕਾਂ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਉੱਤਰਾਖੰਡ ਵਿੱਚ ਹੋਈ ਹੈਲੀਕੌਪਟਰ ਦੁਰਘਟਨਾ ਤੋਂ ਦੁਖੀ ਹਾਂ। ਇਸ ਦੁਖਦ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ: ਪੀਐੱਮ@narendramodi”
Anguished by the helicopter crash in Uttarakhand. In this tragic hour, my thoughts are with the bereaved families: PM @narendramodi
— PMO India (@PMOIndia) October 18, 2022
*****
ਡੀਐੱਸ/ਐੱਸਟੀ
Anguished by the helicopter crash in Uttarakhand. In this tragic hour, my thoughts are with the bereaved families: PM @narendramodi
— PMO India (@PMOIndia) October 18, 2022