Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਜੰਬੇ ਤਾਸ਼ੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਵਿਧਾਨ ਸਭਾ ਦੇ ਮੈਂਬਰ ਸ਼੍ਰੀ ਜੰਬੇ ਤਾਸ਼ੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਸ਼੍ਰੀ ਜੰਬੇ ਤਾਸ਼ੀ ਜੀ ਦੇ ਬੇਵਕਤੀ ਚਲਾਣੇ ਤੋਂ ਦੁਖੀ ਹਾਂ। ਉਹ ਸਮਾਜ ਸੇਵਾ ਦੇ ਪ੍ਰਤੀ ਉਤਸਾਹੀ ਰਹਿਣ ਵਾਲੇ ਇੱਕ ਹੋਣਹਾਰ ਨੇਤਾ ਸਨ। ਉਨ੍ਹਾਂ ਨੇ ਅਰੁਣਾਚਲ ਪ੍ਰਦੇਸ਼ ਦੀ ਪ੍ਰਗਤੀ ਦੇ ਲਈ ਸਖ਼ਤ ਮਿਹਨਤ ਕੀਤੀ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਮਣਿ ਪਦਮੇ ਹੁਮ। @PemaKhanduBJP “

 

***

 

ਡੀਐੱਸ