ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ‘ਚ ਰਿਆਸੀ ਵਿਖੇ ਇੱਕ ਸੜਕ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ,”ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਦੇ ਮਿੱਤਰ-ਪਿਆਰਿਆਂ ਨੇ ਜੰਮੂ-ਕਸ਼ਮੀਰ ਦੇ ਰਿਆਸੀ ‘ਚ ਮੰਦਭਾਗੇ ਹਾਦਸੇ ਦੌਰਾਨ ਆਪਣੀਆਂ ਜਾਨਾਂ ਗਵਾਈਆਂ ਹਨ।”
AKT/NT/HS
My thoughts are with the families of those who lost their loved ones in the unfortunate accident in Reasi, J&K. Prayers with the injured.
— Narendra Modi (@narendramodi) October 20, 2016