Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਤਮਿਲ ਲੇਖਕ ਥਿਰੁ ਅਜ਼ਹਾ ਵੱਲਿਅੱਪਾ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ ‘ਤੇ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਤਮਿਲ ਲੇਖਕ ਥਿਰੁ ਅਜ਼ਹਾ ਵੱਲਿਅੱਪਾ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ ‘ਤੇ ਸ਼ਰਧਾਂਜਲੀ ਦਿੱਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੈਂ ਥਿਰੁ ਅਜ਼ਹਾ ਵੱਲਿਅੱਪਾ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ ‘ਤੇ ਸ਼ਰਧਾਂਜਲੀ ਦਿੰਦਾ ਹਾਂ। ਉਨ੍ਹਾਂ ਨੂੰ, ਨਾ ਕੇਵਲ ਉਤਕ੍ਰਿਸ਼ਟ ਲੇਖਨ ਅਤੇ ਕਵਿਤਾ ਦੇ ਲਈ, ਬਲਕਿ ਬੱਚਿਆਂ ਦੇ ਦਰਮਿਆਨ ਇਤਿਹਾਸ, ਸੱਭਿਆਚਾਰ ਅਤੇ ਸਾਹਿਤ ਨੂੰ ਮਕਬੂਲ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਪ੍ਰਯਾਸ ਅੱਜ ਦੇ ਯੁਗ ਵਿੱਚ ਵੀ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ।”

***

ਡੀਐੱਸ/ਐੱਸਐੱਚ