Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨਾਲ ਮੁਲਾਕਾਤ ਕਰਕੇ ਨੂੰ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨਾਲ ਮੁਲਾਕਾਤ ਕਰਕੇ ਨੂੰ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਆਡਵਾਣੀ ਜੀ ਦੇ ਆਵਾਸ ਤੇ ਗਿਆ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਮਹਾਨ ਯੋਗਦਾਨ ਹੈ। ਉਨ੍ਹਾਂ ਦੀ ਦੂਰਦ੍ਰਿਸ਼ਟੀ ਅਤੇ ਸਮਝ ਦੇ ਲਈ ਪੂਰੇ ਭਾਰਤ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਬੀਜੇਪੀ ਦਾ ਨਿਰਮਾਣ ਕਰਨ ਅਤੇ ਇਸ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਅਦੁੱਤੀ ਹੈ। ਮੈਂ ਉਨ੍ਹਾਂ ਦੇ ਲੰਬੇ ਅਤੇ ਤੰਦਰੁਸਤ ਜੀਵਨ ਦੇ ਲਈ ਪ੍ਰਾਰਥਨਾ ਕਰਦਾ ਹਾਂ।

 

 

 

***

ਡੀਐੱਸ/ਐੱਸਐੱਚ