Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ। ਉਨ੍ਹਾਂ ਦੇ ਅਗਲੇ ਸਫ਼ਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ।”

****

ਡੀਐੱਸ/ਐੱਸਟੀ