Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਣਿਤ-ਸ਼ਾਸਤਰੀ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ, ਸ਼੍ਰੀ ਆਰ ਐੱਲ ਕਸ਼ਯਪ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣਿਤ-ਸ਼ਾਸਤਰੀ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ, ਸ਼੍ਰੀ ਆਰ ਐੱਲ ਕਸ਼ਯਪ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਸ਼੍ਰੀ ਆਰ ਐੱਲ ਕਸ਼ਯਪ ਇੱਕ ਬਹੁਮੁਖੀ ਪ੍ਰਤਿਭਾਸੰਪੰਨ ਵਿਅਕਤੀ ਅਤੇ ਮਹਾਨ ਵਿਦਵਾਨ ਸਨ। ਉਨ੍ਹਾਂ ਨੂੰ ਗਣਿਤ ਅਤੇ ਵਿਗਿਆਨ ਦਾ ਸਮ੍ਰਿੱਧ ਗਿਆਨ ਸੀ। ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ‘ਤੇ ਬਹੁਤ ਗਰਵ (ਮਾਣ) ਸੀ ਅਤੇ ਉਨ੍ਹਾਂ ਨੇ ਵੈਦਿਕ ਅਧਿਐਨ ਵਿੱਚ ਵੀ ਵਿਦਵਤਾ ਹਾਸਲ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖ ਹੋਇਆ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।

 

 

 

****

ਡੀਐੱਸ/ਐੱਸਟੀ