Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ’ਤੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਵਧਾਈਆਂਮੈਂ ਭਾਰਤ-ਮਲੇਸ਼ੀਆ ਸੰਵਰਧਿਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਨਾਲ ਮਿਲ ਕੇ ਕੰਮ ਕਰਨ ਦੇ ਪ੍ਰਤੀ ਆਸਾਵੰਦ ਹਾਂ।”

https://twitter.com/narendramodi/status/1595810153496182784

***

ਡੀਐੱਸ/ਐੱਸਐੱਚ