Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਦੇ ਸਾਹਸਸਿਧਾਂਤਾਂ ਅਤੇ ਆਦਰਸ਼ਾਂ ਪ੍ਰਤੀ ਅਟੁੱਟ ਪ੍ਰਤੀਬੱਧਤਾ ਲਈ ਉਨ੍ਹਾਂ ਨੂੰ ਵਿਆਪਕ ਤੌਰ ਤੇ ਸਰਾਹਿਆ ਜਾਂਦਾ ਹੈ। ਉਹ ਜ਼ੁਲਮ ਅਤੇ ਅਨਿਆਂ ਦੇ ਅੱਗੇ ਨਹੀਂ ਝੁਕੇ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਹਨ।

 

****

ਡੀਐੱਸ/ਐੱਸਟੀ