Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਮਨ ਕੀ ਬਾਤ ਕੁਇਜ਼ ਵਿੱਚ ਹਿੱਸਾ ਲੈਣ ਦੇ ਲਈ ਸੱਦਾ ਦਿੱਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਈ ਸਮੁਦਾਇਕ ਪ੍ਰਯਤਨਾਂ ਸਹਿਤ ਮਨ ਕੀ ਬਾਤ‘ ਪ੍ਰੋਗਰਾਮ ਦੇ ਨਵੀਨਤਮ ਐਪੀਸੋਡ ਵਿੱਚ ਸ਼ਾਮਲ ਵਿਸ਼ਿਆਂ ਨਾਲ ਸਬੰਧਿਤ ਮਨ ਕੀ ਬਾਤ‘ ਕੁਇਜ਼ ਵਿੱਚ ਹਿੱਸਾ ਲੈਣ ਦੀ ਲੋਕਾਂ ਨੂੰ ਤਾਕੀਦ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਅਸੀਂ ਇਸ ਮਹੀਨੇ ਦੇ ਦੌਰਾਨ ਮਨ ਕੀ ਬਾਤ‘ (#MannKiBaat) ਵਿੱਚ ਕਈ ਸਮੁਦਾਇਕ ਪ੍ਰਯਤਨਾਂ ਸਹਿਤ ਵਿਵਿਧ ਵਿਸ਼ਿਆਂ ਨੂੰ ਕਵਰ ਕੀਤਾ ਹੈ। ਨਮੋ ਐਪ ਤੇ ਮਨ ਕੀ ਬਾਤ ਕੁਇਜ਼ ਵਿੱਚ ਹਿੱਸਾ ਲਓ।

 

****

ਡੀਐੱਸ