Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਦੌਰਾ ਕਰਨ ਦੀ ਤਾਕੀਦ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਦੌਰਾ ਕਰਨ ਦੀ ਤਾਕੀਦ ਕੀਤੀ ਹੈ।

 

ਕੇਂਦਰੀ ਟੂਰਿਜ਼ਮ, ਸੱਭਿਆਚਾਰ ਅਤੇ ਉੱਤਰ-ਪੂਰਬ ਖੇਤਰ ਵਿਕਾਸ ਮੰਤਰੀ, ਸ਼੍ਰੀ ਜੀ. ਕਿਸ਼ਨ ਰੈੱਡੀ ਦੇ ਟਵੀਟ ਦੇ ਜਵਾਬ ਵਿੱਚ” ਪ੍ਰਧਾਨ ਮੰਤਰੀ ਨੇ ਕਿਹਾ;

 

ਪ੍ਰਧਾਨ ਮੰਤਰੀ ਸੰਗ੍ਰਹਾਲਯ (@PMSangrahalaya) ਵਿੱਚ ਲਾਈਟ ਐਂਡ ਸਾਊਂਡ ਸ਼ੋਅ ਉੱਥੇ ਆਉਣ ਦਾ ਆਨੰਦ ਵਧਾ ਦੇਵਾਗਾ। ਜ਼ਰੂਰ ਆਓ।”

 

 

***

ਡੀਐੱਸ/ਐੱਸਐੱਚ