ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ਤੋਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ’ਤੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਹਾਰਦਿਕ ਵਧਾਈਆਂ। ਮੈਂ ਭਾਰਤ-ਡੈਨਮਾਰਕ ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ ਨੂੰ ਮਜ਼ਬੂਤ ਕਰਨ ਵਿੱਚ ਸਾਡੇ ਸਹਿਯੋਗ ਨੂੰ ਜਾਰੀ ਰੱਖਣ ਦੇ ਲਈ ਤਤਪਰ ਹਾਂ। @Statsmin”.
Warm congratulations to Ms. Mette Frederiksen for her re-election as the Prime Minister of Denmark. I look forward to continuing our cooperation in strengthening the India-Denmark Green Strategic Partnership. @Statsmin
— Narendra Modi (@narendramodi) December 15, 2022
******
ਡੀਐੱਸ/ਐੱਸਟੀ