Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਸਦੈਵ ਅਟਲ’ ‘ਤੇ ਅਤੇ ਸੰਸਦ ਭਵਨ ਵਿਖੇ ਅਟਲ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ‘ਸਦੈਵ ਅਟਲ’ ‘ਤੇ ਅਤੇ ਸੰਸਦ ਭਵਨ ਵਿਖੇ ਅਟਲ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਦੈਵ ਅਟਲ’ ਤੇ ਅਤੇ ਸੰਸਦ ਭਵਨ ਵਿਖੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

ਅੱਜ, ‘ਸਦੈਵ ਅਟਲ‘ ‘ਤੇ ਅਤੇ ਸੰਸਦ ਭਵਨ ਵਿਖੇ ਅਟਲ ਜੀ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।”

***

ਡੀਐੱਸ/ਏਕੇ