Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਸਰ ਪੁਰਬ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਸਰ ਪੁਰਬ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਲੋਸਰ ਪੁਰਬ”, ਜੋ ਲੱਦਾਖ ਵਿੱਚ ਨਵੇਂ ਵਰ੍ਹੇ ਦੇ ਰੂਪ ਵਿੱਚ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ, ਦੇ ਅਵਸਰ ਤੇ ਸਭ ਨੂੰ ਸ਼ੁਭਕਾਮਨਾਵਾਂ। ਅੱਜ ਸ਼ੁਰੂ ਹੋਣ ਵਾਲਾ ਇਹ ਵਰ੍ਹਾ ਸਭ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੁਸ਼ਹਾਲੀ ਲਿਆਵੇ। ਇਸ ਵਰ੍ਹੇ ਵਿੱਚ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ।

 

 

*****

 

ਡੀਐੱਸ/ਟੀਐੱਸ