Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਅਰ ਮਾਰਸ਼ਲ ਪੀਵੀ ਅਈਅਰ (ਸੇਵਾਮੁਕਤ) ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਅਰ ਮਾਰਸ਼ਲ ਪੀ.ਵੀ. ਅਈਅਰ (ਸੇਵਾਮੁਕਤ) ਨਾਲ ਮੁਲਾਕਾਤ ਕਰਕੇ ਖੁਸ਼ੀ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਕਿਤਾਬ ਦੀ ਇੱਕ ਕਾਪੀ ਵੀ ਹਾਸਲ ਕੀਤੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਅੱਜ ਏਅਰ ਮਾਰਸ਼ਲ ਪੀਵੀ ਅਈਅਰ (ਸੇਵਾਮੁਕਤ) ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਜੀਵਨ ਲਈ ਉਨ੍ਹਾਂ ਦਾ ਜੋਸ਼ ਕਮਾਲ ਦਾ ਹੈ ਅਤੇ ਫਿਟ ਤੇ ਤੰਦਰੁਸਤ ਰਹਿਣ ਪ੍ਰਤੀ ਵੀ ਉਨ੍ਹਾਂ ਦਾ ਜਨੂਨ ਹੈ। ਉਨ੍ਹਾਂ ਦੀ ਕਿਤਾਬ ਦੀ ਇੱਕ ਕਾਪੀ ਪ੍ਰਾਪਤ ਕਰਕੇ ਖੁਸ਼ੀ ਹੋਈ।”

 

 

*****

 

ਡੀਐੱਸ/ਟੀਐੱਸ