Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 2022 ਵਿੱਚ ਅਵੈਧ ਸ਼ਿਕਾਰ ਦੀਆਂ ਜ਼ੀਰੋ ਘਟਨਾਵਾਂ ਦੀ ਰਿਪੋਰਟ ਆਉਣ ‘ਤੇ ਗੈਂਡੇ ਦੀ ਸਾਂਭ-ਸੰਭਾਲ਼ ਬਾਰੇ ਅਸਾਮ ਦੇ ਲੋਕਾਂ ਦੁਆਰਾ ਕੀਤੇ ਗਏ ਪ੍ਰਯਤਨਾਂ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2022 ਵਿੱਚ ਅਵੈਧ ਸ਼ਿਕਾਰ ਦੀਆਂ ਜ਼ੀਰੋ ਘਟਨਾਵਾਂ ਦੀ ਰਿਪੋਰਟ ਆਉਣ ‘ਤੇ ਰਾਜ ਵਿੱਚ ਗੈਂਡਿਆਂ ਦੀ ਸਾਂਭ-ਸੰਭਾਲ਼ ਲਈ ਕੀਤੇ ਗਏ ਪ੍ਰਯਤਨਾਂ ਲਈ ਅਸਾਮ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ।

 

ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਦੁਆਰਾ ਇੱਕ ਟਵੀਟ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ; 

 

“ਇਹ ਬਹੁਤ ਵਧੀਆ ਖ਼ਬਰ ਹੈ! ਅਸਾਮ ਦੇ ਲੋਕਾਂ ਨੂੰ ਵਧਾਈਆਂ, ਜਿਨ੍ਹਾਂ ਨੇ ਰਾਹ ਦਿਖਾਇਆ ਹੈ ਅਤੇ ਜੋ ਗੈਂਡਿਆਂ ਦੀ ਰੱਖਿਆ ਲਈ ਆਪਣੇ ਪ੍ਰਯਤਨਾਂ ਵਿੱਚ ਸਰਗਰਮ ਰਹੇ ਹਨ।”