Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੁਮਾਰ ਪੋਸਟ ਵਿੱਚ ਸਰਗਰਮ ਤੌਰ ‘ਤੇ ਤੈਨਾਤ ਹੋਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਕੈਪਟਨ ਸ਼ਿਵਾ ਚੌਹਾਨ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫਾਇਰ ਐਂਡ ਫਿਊਰੀ ਸੈਪਰਸ ਦੀ ਕੈਪਟਨ ਸ਼ਿਵਾ ਚੌਹਾਨ ਦੀ ਸ਼ਲਾਘਾ ਕੀਤੀ ਹੈ, ਜੋ ਕਠਿਨ ਟ੍ਰੇਨਿੰਗ ਪੂਰਾ ਕਰਨ ਦੇ ਬਾਅਦ ਦੁਨੀਆ ਦੇ ਸਭ ਤੋਂ ਉੱਚੇ ਯੁੱਧ ਖੇਤਰ ਸਿਆਚਿਨ ਦੇ ਕੁਮਾਰ ਪੋਸਟ ਵਿੱਚ ਸਰਗਰਮ ਤੌਰ ‘ਤੇ ਤੈਨਾਤ ਹੋਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਬਣੀ।

 

ਪ੍ਰਧਾਨ ਮੰਤਰੀ ਨੇ ਫਾਇਰ ਐਂਡ ਫਿਊਰੀ ਸੈਪਰਸ ਕੋਰ ਦੇ ਇੱਕ ਪੋਸਟ ਦੇ ਜਵਾਬ ਵਿੱਚ ਟਵੀਟ ਕੀਤਾ:

 

ਇਹ ਭਾਰਤ ਦੀ ਨਾਰੀ ਸ਼ਕਤੀ ਦੀ ਭਾਵਨਾ ਨੂੰ ਦਰਸਾਉਂਦੇ ਹੋਏ, ਹਰ ਭਾਰਤੀ ਨੂੰ ਮਾਣ ਮਹਿਸੂਸ ਕਰਾਵੇਗਾ।

 

***

 

ਡੀਐੱਸ/ਏਕੇ