Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਸੰਮੇਲਨ ‘ਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਸੰਮੇਲਨ ‘ਚ ਹਿੱਸਾ ਲਿਆ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਸੰਮੇਲਨ ਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸੰਮੇਲਨ ਮਹੱਤਵਪੂਰਨ ਨੀਤੀਗਤ ਵਿਸ਼ਿਆਂ ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨ ਅਤੇ ਭਾਰਤ ਨੂੰ ਨਵੀਆਂ ਉਚਾਈਆਂ ਤੇ ਲਿਜਾਣ ਦੇ ਲਈ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਦਾ ਇੱਕ ਅਦਭੁਤ ਮੰਚ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਹਿੱਸਾ ਲਿਆ। ਇਹ ਮਹੱਤਵਪੂਰਨ ਨੀਤੀਗਤ ਵਿਸ਼ਿਆਂ ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨ ਅਤੇ ਭਾਰਤ ਨੂੰ ਨਵੀਆਂ ਉਚਾਈਆਂ ਤੇ ਲਿਜਾਣ ਦੇ ਲਈ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਦਾ ਇੱਕ ਅਦਭੁਤ ਮੰਚ ਹੈ।”

 

 

***

 

ਡੀਐੱਸ/ਐੱਸਟੀ