ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
Chief Minister of Himachal Pradesh, Shri Sukhvinder Singh Sukhu, called on Prime Minister @narendramodi. pic.twitter.com/0i7jrW4Wp1
— PMO India (@PMOIndia) January 24, 2023
***
ਡੀਐੱਸ/ਐੱਸਐੱਚ
Chief Minister of Himachal Pradesh, Shri Sukhvinder Singh Sukhu, called on Prime Minister @narendramodi. pic.twitter.com/0i7jrW4Wp1
— PMO India (@PMOIndia) January 24, 2023