Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਸ਼ਿਵਰਾਤ੍ਰੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਸ਼ਿਵਰਾਤ੍ਰੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਸਾਰੇ ਦੇਸ਼ਵਾਸੀਆਂ ਨੂੰ ਮਹਾਸ਼ਿਵਰਾਤ੍ਰੀ ਦੀਆਂ ਅਨੰਤ ਸ਼ੁਭਕਾਮਨਾਵਾਂ।

ਹਰ-ਹਰ ਮਹਾਦੇਵ!”

(सभी देशवासियों को महाशिवरात्रि की अनंत शुभकामनाएं। 

हर-हर महादेव!)

************

ਡੀਐੱਸ/ਐੱਸਐੱਚ