Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਕੋਹਿਮਾ ਵਿੱਚ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਕੋਹਿਮਾ ਵਿੱਚ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਗਾਲੈਂਡ ਦੇ ਮੁੱਖ ਮੰਤਰੀ, ਸ਼੍ਰੀ ਨੇਫਿਊ ਰੀਓ ਅਤੇ ਉਨ੍ਹਾਂ ਦੀ ਮੰਤਰੀ ਪਰਿਸ਼ਦ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ;

‘ਮੈਂ ਸ਼੍ਰੀ ਨੇਫਿਊ ਰੀਓ (@ Neiphiu Rio) ਜੀ ਅਤੇ ਉਨ੍ਹਾਂ ਦੀ ਮੰਤਰੀ ਪਰਿਸ਼ਦ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਇਆ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨੌਜਵਾਨਾਂ ਅਤੇ ਅਨੁਭਵੀ ਮੰਤਰੀਆਂ ਦੀ ਇਹ ਟੀਮ ਨਾਗਾਲੈਂਡ ਵਿੱਚ ਸੁਸ਼ਾਸਨ ਦੀ ਰਾਹ ‘ਤੇ ਨਿਰੰਤਰ ਚਲਦੀ ਰਹੇਗੀ ਅਤੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰੇਗੀ। ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।’

****

ਡੀਐੱਸ/ਐੱਸਟੀ