Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਹਿਲੀ ਵਾਰ ਦਿੱਲੀ ਦੇ ਬਾਹਰ ਆਪਣਾ ਸਥਾਪਨਾ ਦਿਵਸ ਮਨਾਉਣ ਦੇ ਲਈ ਸੀਆਈਐੱਸਐੱਫ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲੀ ਵਾਰ ਦਿੱਲੀ ਦੇ ਬਾਹਰ ਆਪਣਾ ਸਥਾਪਨਾ ਦਿਵਸ ਮਨਾਉਣ ਦੇ ਲਈ ਸੀਆਈਐੱਸਐੱਫ ਦੀ ਪ੍ਰਸ਼ੰਸਾ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਪਹਿਲੀ ਵਾਰ ਦਿੱਲੀ ਦੇ ਬਾਹਰ ਆਪਣਾ ਸਥਾਪਨਾ ਦਿਵਸ ਮਨਾਉਣ ਦੇ ਲਈ ਮੈਂ ਸੀਆਈਐੱਸਐੱਫ ਦੀ ਪ੍ਰਸ਼ੰਸਾ ਕਰਦਾ ਹਾਂ। ਇਸ ਤਰ੍ਹਾਂ ਦੇ ਨਿਰਣੇ ਸ਼ਾਸਨ ਵਿੱਚ ਸਹਿਭਾਗਿਤਾ ਦੀ ਭਾਵਨਾ ਵਧਾਉਂਦੇ ਹਨ।”

************

ਡੀਐੱਸ/ਟੀਐੱਸ