Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨੋਕੀਆ ਦੇ ਪ੍ਰਧਾਨ ਅਤੇ ਸੀਈਓ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਨੋਕੀਆ ਦੇ ਪ੍ਰਧਾਨ ਮੰਤਰੀ ਅਤੇ ਸੀਈਓ, ਸ਼ੀ ਪੇੱਕਾ ਲੁੰਡਮਾਰਕ(Pekka Lundmark) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਸ਼੍ਰੀ @PekkaLundmark ਦੇ ਨਾਲ ਇੱਕ ਸਾਰਥਕ ਬੈਠਕ ਕੀਤੀ, ਜਿਸ ਵਿੱਚ ਅਸੀਂ ਟੈਕਨੋਲੋਜੀ ਨਾਲ ਸਬੰਧਿਤ ਪਹਿਲੂਆਂ ਅਤੇ ਸਮਾਜ ਦੀ ਭਲਾਈ ਦੇ ਲਈ ਇਸ ਦਾ ਲਾਭ ਉਠਾਉਣ ’ਤੇ ਚਰਚਾ ਕੀਤੀ। ਅਸੀਂ ਅਗਲੀ ਪੀੜ੍ਹੀ ਦੇ ਡਿਜੀਟਲ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਭਾਰਤ ਦੀ ਪ੍ਰਗਤੀ ’ਤੇ ਵੀ ਚਰਚਾ ਕੀਤੀ।”

***

ਡੀਐੱਸ