Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਾਡੇ ਕਿਸਾਨਾਂ ਦੇ ਜੀਵਨ ਵਿੱਚ ਦੀਰਘਕਾਲੀ ਬਦਲਾਅ ਲਿਆਉਣ ਦੇ ਸਾਡੇ ਵਿਵਿਧ ਪ੍ਰਯਾਸਾਂ ਦਾ ਹਿੱਸਾ ਹੈ ਨੈਨੋ ਯੂਰੀਆ:ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕਿਸਾਨਾਂ ਦੇ ਜੀਵਨ ਵਿੱਚ ਦੀਰਘਕਾਲੀ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਨੈਨੋ ਯੂਰੀਆ ਦੇ ਲਾਭਾਂ ਦੀ ਪ੍ਰਸ਼ੰਸਾ ਕੀਤੀ ਹੈ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸੁਸ਼੍ਰੀ ਸ਼ੋਭਾ ਕਰੰਦਲਾਜੇ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਇਹ ਸਾਡੇ ਕਿਸਾਨਾਂ ਦੇ ਜੀਵਨ ਵਿੱਚ ਦੀਰਘਕਾਲੀ ਬਦਲਾਅ ਲਿਆਉਣ ਦੇ ਸਾਡੇ ਵਿਵਿਧ ਪ੍ਰਯਾਸਾਂ ਦਾ ਹਿੱਸਾ ਹੈ।”