Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਸਥਿਤ ਆਪਣੇ ਆਵਾਸ ’ਤੇ  ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਦਾ ਸੁਆਗਤ ਕਰਕੇ ਅਤਿਅੰਤ ਪ੍ਰਸੰਨਤਾ ਹੋਈ। ਸਾਡੀ ਮੁਲਾਕਾਤ ਗਰਮਜੋਸ਼ੀ ਭਰੀ ਅਤੇ ਸਾਰਥਕ ਰਹੀ। ਅਸੀਂ ਭਾਰਤ-ਭੂਟਾਨ ਸਬੰਧਾਂ ਨੂੰ ਨਵੀਆਂ ਉਚਾਈਆਂ ’ਤੇ ਲੈ ਜਾਣ ਦੇ ਲਈ ਆਪਣੀ ਗਹਿਰੀ ਮਿੱਤਰਤਾ ਅਤੇ ਡਰੁਕ ਗਯਾਲਪੋਸ ਦੇ ਵਿਜ਼ਨ ਨੂੰ ਅਤਿਅੰਤ ਮਹੱਤਵ ਦਿੰਦੇ ਹਨ।”

 

************

 

 

ਡੀਐੱਸ/ਐੱਸਟੀ