Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੀ ਇੱਕ ਦੁਕਾਨਦਾਰ ਦੁਆਰਾ ਸ਼੍ਰੀ ਅੰਨ ਦੇ ਲਾਭਾਂ ’ਤੇ ਚਾਨਣਾ ਪਾਉਣ ਦੀ ਵੀਡੀਓ ਸਾਂਝੀ ਕੀਤੀ


ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੀ ਇੱਕ ਦੁਕਾਨਦਾਰ ਦੁਆਰਾ ਸ਼੍ਰੀ ਅੰਨ ਦੇ ਲਾਭਾਂ ’ਤੇ ਚਨਾਣਾ ਪਾਉਂਦੇ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ।

ਉਕਤ ਦੁਕਾਨਦਾਰ ਬਾਰੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ ਦੇ ਇੱਕ ਟਵੀਟ ਨੂੰ ਰਿਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਉਨ੍ਹਾਂ ਨੇ ਸਹੀ ਤਰੀਕੇ ਨਾਲ ਸ਼੍ਰੀ ਅੰਨ ਦੇ ਲਾਭਾਂ ਵੱਲ ਧਿਆਨ ਦਿਵਾਇਆ ਹੈ।”

 

*********

ਡੀਐੱਸ/ਟੀਐੱਸ