Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ। ਉਨ੍ਹਾਂ ਨੇ ਸਾਡੇ ਰਾਸ਼ਟਰ ਦੇ ਲਈ ਸਮ੍ਰਿੱਧ ਯੋਗਦਾਨ ਦਿੱਤਾ ਅਤੇ ਉਨ੍ਹਾਂ ਸਭ ਰਾਜਨੀਤਕ ਵਿਚਾਰਧਾਰਾਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਦਰਮਿਆਨ ਵਿਆਪਕ ਸਨਮਾਨ ਸੀ। ਉਨ੍ਹਾਂ ਨੇ ਅਤਿਅੰਤ ਸਮਰਪਿਤ ਹੋ ਕੇ ਸਮਾਜ ਦੀ ਸੇਵਾ ਕੀਤੀ ਅਤੇ ਗ਼ਰੀਬੀ ਦੂਰ ਕਰਨ ਦੇ ਲਈ ਕੰਮ ਕੀਤਾ।

***

ਡੀਐੱਸ/ਟੀਐੱਸ