Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੀ ਜੀ20 ਪ੍ਰਧਾਨਗੀ ਦੇ ਦੌਰਾਨ 100ਵੀਂ ਜੀ20 ਮੀਟਿੰਗ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਜੀ20 ਪ੍ਰਧਾਨਗੀ ਦੇ ਦੌਰਾਨ 100ਵੀਂ ਜੀ20 ਮੀਟਿੰਗ ਦੀ ਪ੍ਰਸ਼ੰਸਾ ਕੀਤੀ ਹੈ।

ਜੀ20 ਇੰਡੀਆ ਦੇ ਇੱਕ ਟਵੀਟ ਥ੍ਰੈੱਡ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਇੱਕ ਪ੍ਰਿਥਵੀ, ਇੱਕ ਪਰਿਵਾਰ, ਇੱਕ ਭਵਿੱਖ’ ਦੇ ਸਿਧਾਂਤ ਦੇ ਮਾਰਗਦਰਸ਼ਨ ਵਿੱਚ ਅਤੇ ‘ਵਸੁਧੈਵ ਕੁਟੁੰਬਕਮ’ ਦੇ ਸਾਡੇ ਲੋਕਾਚਾਰ ਦੇ ਅਨੁਰੂਪ, ਭਾਰਤ ਦੀ ਜੀ20 ਪ੍ਰਧਾਨਗੀ ਨੇ ਆਲਮੀ ਭਲਾਈ ਨੂੰ ਅੱਗੇ ਵਧਾਉਣ ਅਤੇ ਇੱਕ ਬਿਹਤਰ ਦੁਨੀਆ ਦੇ ਨਿਰਮਾਣ ਦੇ ਲਈ ਕੰਮ ਕੀਤਾ ਹੈ।”

***

ਡੀਐੱਸ/ਐੱਸਐੱਚ