Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ’ਤੇ ਅੰਜੂ ਬੌਬੀ ਜਾਰਜ ਦਾ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਨ ਕੀ ਬਾਤ ’ਤੇ ਐਥਲੇਟਿਕਸ ਫੈਡਰੇਸ਼ਨ ਆਵ੍ ਇੰਡੀਆ ਦੇ ਉਪ ਪ੍ਰਧਾਨ, ਸੁਸ਼੍ਰੀ ਅੰਜੂ ਬੌਬੀ ਜਾਰਜ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਲੇਖਿਕਾ ਨੇ ਮਨ ਕੀ ਬਾਤ ਦੇ ਰਾਸ਼ਟਰ ਦੀਆਂ ਖੇਡ ਉਪਲਬਧੀਆਂ ਦਾ ਜਸ਼ਨ ਮਨਾਉਣ ਦੇ ਲਈ ਇੱਕ ਪਲੈਟਫਾਰਮ ਦੇ ਰੂਪ ਵਿੱਚ ਵਿਕਸਿਤ ਹੋਣ ਦੀ ਗੱਲ ਕਹੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਐਥਲੇਟਿਕਸ ਫੈਡਰੇਸ਼ਨ ਆਵ੍ ਇੰਡੀਆ ਦੇ ਉਪ ਪ੍ਰਧਾਨ @anjubobbygeorg1 ਨੇ ਲਿਖਿਆ ਹੈ ਕਿ ਕਿਵੇਂ #MannKiBaat ਇੱਕ ਅਜਿਹਾ ਪਲੈਟਫਾਰਮ ਬਣ ਗਿਆ ਹੈ, ਜਿੱਥੇ ਖੇਡ ਖੇਤਰ ਨਾਲ ਜੁੜੀਆਂ ਦੇਸ਼ ਦੀਆਂ ਉਪਲਬਧੀਆਂ ਨੂੰ ਸਾਹਮਣੇ ਲਿਆਇਆ ਜਾਂਦਾ ਹੈ।”

 

****

ਡੀਐੱਸ