Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਵਣਜ ਅਤੇ ਲੌਜਿਸਟਿਕਸ ਦੀ ਹੱਬ ਬਣਨ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ: ਪ੍ਰਧਾਨ ਮੰਤਰੀ


ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰਾਲੇ ਨੇ ਵਿਸ਼ਵ ਬੈਂਕ ਦੀ ਐੱਲਪੀਆਈ 2023 ਰਿਪੋਰਟ ਦੇ ਅਨੁਸਾਰ ਕਈ ਦੇਸ਼ਾਂ ਦੀ ਤੁਲਨਾ ਵਿੱਚ ਬਿਹਤਰ “ਟਰਨ ਅਰਾਊਂਡ ਟਾਇਮ” ਦੇ ਨਾਲ ਭਾਰਤੀ ਬੰਦਰਗਾਹਾਂ ਦੀ ਦਕਸ਼ਤਾ ਅਤੇ ਉਤਪਾਦਕਤਾ ਵਿੱਚ ਵਾਧਾ ਹੋਣ ਬਾਰੇ ਟਵੀਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ

“ਬੰਦਰਗਾਹ-ਅਧਾਰਿਤ ਵਿਕਾਸ ਦੁਆਰਾ ਪ੍ਰੇਰਿਤ, ਭਾਰਤ ਵਣਜ ਅਤੇ ਲੌਜਿਸਟਿਕਸ ਦੀ ਹਬ ਬਣਨ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ।”

 

***

ਡੀਐੱਸ