Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨੈਸ਼ਨਲ ਐੱਸਸੀ-ਐੱਸਟੀ ਹੱਬ ਸਕੀਮ ਦੀ ਸਫ਼ਲਤਾ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ ਨੇ ਨੈਸ਼ਨਲ ਐੱਸਸੀ-ਐੱਸਟੀ ਹੱਬ ਸਕੀਮ ਦੀ ਪ੍ਰਸ਼ੰਸਾ ਕੀਤੀ ਹੈ ਜਿਸ ਦੇ ਤਹਿਤ ਇੱਕ ਲੱਖ ਤੋਂ ਅਧਿਕ ਲਾਭਾਰਥੀਆਂ ਦੀਆਂ ਰਜਿਸਟ੍ਰੇਸ਼ਨਾਂ ਦਾ ਅੰਕੜਾ ਪਾਰ ਕਰ ਲਿਆ ਗਿਆ ਹੈ।

ਕੇਂਦਰੀ ਮੰਤਰੀ ਸ਼੍ਰੀ ਨਾਰਾਇਣ ਰਾਣੇ ਦੇ ਇੱਕ ਟਵੀਟ ਦੇ ਜਵਾਬ ਵਿੱਚ , ਪ੍ਰਧਾਨ ਮੰਤਰੀ ਨੇ ਕਿਹਾ ਕਿ ਸੂਖਮਲਘੂ ਅਤੇ ਦਰਮਿਆਨੇ ਉੱਦਮਾਂ ਦੇ (ਐੱਮਐੱਸਐੱਮਈ) ਨੂੰ ਮਜ਼ਬੂਤ ਬਣਾਉਣ ਦਾ ਅਰਥ ਸਮਾਜ ਦੇ ਹਰ ਵਰਗ ਨੂੰ ਮਜ਼ਬੂਤ ਬਣਾਉਣਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਬਹੁਤ-ਬਹੁਤ ਵਧਾਈ! ਸੂਖਮਲਘੂ ਅਤੇ ਦਰਮਿਆਨੇ ਉੱਦਮਾਂ ਦੇ (ਐੱਮਐੱਸਐੱਮਈ) ਸੈਕਟਰ ਨੂੰ ਸਸ਼ਕਤ ਕਰਨ ਦਾ ਅਰਥ ਹੈ-ਸਮਾਜ ਦੇ ਹਰ ਵਰਗ ਦਾ ਸਸ਼ਕਤੀਕਰਣ। ਨੈਸ਼ਨਲ ਐੱਸਸੀ-ਐੱਸਟੀ ਹੱਬ ਸਕੀਮ ਦੀ ਇਹ ਸਫ਼ਲਤਾ ਉਤਸ਼ਾਹਿਤ ਕਰਨ ਵਾਲੀ ਹੈ।”

 

***

ਡੀਐੱਸ