Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨਮੋ ਐਪ ਦੇ ਮਾਧਿਅਮ ਨਾਲ ਦੇਸ਼ਵਾਸੀਆਂ ਨਾਲ ਨਿਰੰਤਰ ਜੁੜੇ ਰਹਿਣਾ ਮੇਰੇ ਲਈ ਸੁਭਾਗ ਦੀ ਬਾਤ ਹੈ: ਪ੍ਰਧਾਨ ਮੰਤਰੀ


ਨਮੋ ਐਪ ਦੇ ਵਿਭਿੰਨ ਆਯਾਮਾਂ ਦੀ ਜਾਣਕਾਰੀ ਦੇਣ ਵਾਲੇ ਸਾਂਸਦ ਕਰਨਲ ਰਾਜਯਵਰਧਨ ਰਾਠੌੜ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਵੀਟ ਕੀਤਾ:

 ‘‘ਨਮੋ ਐਪ (#NaMo App) ਦੇ ਮਾਧਿਅਮ ਨਾਲ ਕਰੋੜਾਂ ਦੇਸ਼ਵਾਸੀਆਂ ਨਾਲ ਨਿਰੰਤਰ ਜੁੜੇ ਰਹਿਣਾ ਮੇਰੇ ਲਈ ਸੁਭਾਗ ਦੀ ਬਾਤ ਹੈ।’’

 **********

ਡੀਐੱਸ