Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਬਾਰੇ ਕੇਂਦਰੀ ਮੰਤਰੀ ਡਾ. ਮਹੇਂਦਰ ਨਾਥ ਪਾਂਡੇ ਦਾ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਬਾਰੇ ਕੇਂਦਰੀ ਮੰਤਰੀ ਡਾ. ਮਹੇਂਦਰ ਨਾਥ ਪਾਂਡੇ ਦਾ ਇੱਕ ਲੇਖ ਸਾਂਝਾ ਕੀਤਾ ਹੈ।

ਕੇਂਦਰੀ ਭਾਰੀ ਉਦਯੋਗ ਮੰਤਰੀ, ਡਾ. ਮਹੇਂਦਰ ਨਾਥ ਪਾਂਡੇ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 “ਕੇਂਦਰੀ ਮੰਤਰੀ ਡਾਕਟਰ ਮਹੇਂਦਰ ਨਾਥ ਪਾਂਡੇ ਜੀ ਲਿਖਦੇ ਹਨ ਕਿ ਪ੍ਰਧਾਨ ਮੰਤਰੀ ਸੰਗ੍ਰਹਾਲਯ ਸੁਤੰਤਰ ਭਾਰਤ ਦੇ ਇਤਿਹਾਸ ਨੂੰ ਅਭੁੱਲ ਬਣਾਉਣ ਦਾ ਇੱਕ ਅਦਭੁਤ ਪ੍ਰਯਾਸ ਹੈ।”

*****

ਡੀਐੱਸ/ਟੀਐੱਸ