Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਸ੍ਰੀ ਦਿਲੀਪ ਪਡਗਾਓਂਕਰ ਦੇ ਦੇਹਾਂਤ ‘ਤੇ ਦੁਖ ਪ੍ਰਗਟ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ੍ਰੀ ਦਿਲੀਪ ਪਡਗਾਓਂਕਰ ਦੇ ਦੇਹਾਂਤ ਉੱਤੇ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ,”ਸ੍ਰੀ ਦਿਲੀਪ ਪਡਗਾਓਂਕਰ ਇੱਕ ਉੱਘੇ ਜਨਤਕ ਚਿੰਤਕ ਸਨ, ਜਿਨ੍ਹਾਂ ਦੇ ਪੱਤਰਕਾਰੀ ਵਿੱਚ ਯੋਗਦਾਨ ਨੂੰ ਸਦਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”

***

AKT/SH