Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ  ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਸ਼੍ਰੀ ਮੋਦੀ ਨੇ ਟਵੀਟ ਕੀਤਾ :

“ਸਾਡੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ਤੇ ਮੈਂ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ।”

***

ਡੀਐੱਸ/ਟੀਐੱਸ