Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵੇਂ ਸੰਸਦ ਭਵਨ ਦਾ ਨਿਰਮਾਣ ਕਰਨ ਵਾਲੇ ਸ਼੍ਰਮਿਕਾਂ ਨੂੰ ਸਨਮਾਨਿਤ ਕੀਤਾ

ਪ੍ਰਧਾਨ ਮੰਤਰੀ ਨੇ ਨਵੇਂ ਸੰਸਦ ਭਵਨ ਦਾ ਨਿਰਮਾਣ ਕਰਨ ਵਾਲੇ ਸ਼੍ਰਮਿਕਾਂ ਨੂੰ ਸਨਮਾਨਿਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਸੰਸਦ ਦਾ ਨਿਰਮਾਣ ਕਰਨ ਵਾਲੇ ਸ਼੍ਰਮਿਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸ਼੍ਰਮਿਕਾਂ ਦੇ ਯੋਗਦਾਨ ਨੂੰ ਯਾਦਗਾਰੀ ਬਣਾਉਣ ਦੇ ਉਦੇਸ਼ ਨਾਲ ਨਵੇਂ ਸੰਸਦ ਭਵਨ ਵਿੱਚ ਨਵੀਂ ਗੈਲਰੀ ਬਣਾਈ ਗਈ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਅੱਜ, ਅਸੀਂ ਆਪਣੀ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਕਰ ਰਹੇ ਹਾਂ, ਅਸੀਂ ਸ਼੍ਰਮਿਕਾਂ ਨੂੰ ਉਨ੍ਹਾਂ ਦੇ ਅਣਥੱਕ ਸਮਰਪਣ ਅਤੇ ਸ਼ਿਲਪ ਕੌਸ਼ਲ ਦੇ ਲਈ ਸਨਮਾਨਿਤ ਕਰ ਰਹੇ ਹਾਂ।”

 

 

 

***

ਡੀਐੱਸ