Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਸੀਂ ਭਾਰਤ ਦੇ ਸਭ ਤੋਂ ਗ਼ਰੀਬ ਲੋਕਾਂ ਦੀ ਗਰਿਮਾ ਨੂੰ ਬਰਕਰਾਰ ਰੱਖਣ ਅਤੇ ਉਨ੍ਹਾਂ ਦੀ ਆਜੀਵਿਕਾ ਵਧਾਉਣ ਦਾ ਪ੍ਰਯਾਸ ਕੀਤਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 9 ਵਰ੍ਹਿਆਂ ਵਿੱਚ ਲੱਖਾਂ ਲੋਕਾਂ ਦੇ ਜੀਵਨ ਵਿੱਚ ਪਰਿਵਰਤਨ ਲਿਆਉਣ ਵਾਲੀਆਂ ਅਨੇਕ ਪਹਿਲਾਂ ’ਤੇ ਚਾਨਣਾ ਪਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਪਿਛਲੇ 9 ਵਰ੍ਹਿਆਂ ਵਿੱਚ, ਅਸੀਂ ਭਾਰਤ ਦੇ ਸਭ ਤੋਂ ਗ਼ਰੀਬ ਲੋਕਾਂ ਦੀ ਗਰਿਮਾ ਨੂੰ ਬਰਕਰਾਰ ਰੱਖਣ ਅਤੇ ਉਨ੍ਹਾਂ ਦੀ ਆਜੀਵਿਕਾ ਵਧਾਉਣ ਦਾ ਪ੍ਰਯਾਸ ਕੀਤਾ ਹੈ। ਕਈ ਪਹਿਲਾਂ ਦੇ ਜ਼ਰੀਏ ਅਸੀਂ ਲੱਖਾਂ ਲੋਕਾਂ ਦਾ ਜੀਵਨ ਬਦਲ ਦਿੱਤਾ ਹੈ। ਹਰੇਕ ਨਾਗਰਿਕ ਦਾ ਉਥਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਸਾਡਾ ਮਿਸ਼ਨ ਜਾਰੀ ਹੈ।”

 

 

 

 

 

****

 

ਡੀਐੱਸ/ਟੀਐੱਸ