Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿੱਚ ਰੇਲ ਦੁਰਘਟਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ

ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿੱਚ ਰੇਲ ਦੁਰਘਟਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿੱਚ ਰੇਲ ਦੁਰਘਟਨਾ ਨੂੰ ਦੇਖਦੇ ਹੋਏ ਸਥਿਤੀ ਦਾ ਜਾਇਜ਼ਾ ਲੈਣ ਲਈ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।  ਸ਼੍ਰੀ ਮੋਦੀ ਸਥਿਤੀ ਦੀ ਸਮੀਖਿਆ ਕਰਨ ਦੇ ਲਈ ਓਡੀਸ਼ਾ ਵੀ ਜਾ ਰਹੇ ਹਨ। 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ: 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਓਡੀਸ਼ਾ ਵਿੱਚ ਰੇਲ ਦੁਰਘਟਨਾ ਤੋਂ ਉਤਪੰਨ ਸਥਿਤੀ ਦਾ ਜਾਇਜ਼ਾ ਲੈਣ ਲਈ ਬੈਠਕ ਦੀ ਪ੍ਰਧਾਨਗੀ ਕੀਤੀ। ਸਮੀਖਿਆ ਬੈਠਕ ਵਿੱਚ ਪ੍ਰਭਾਵਿਤ ਲੋਕਾਂ ਦੇ ਬਚਾਅ,  ਰਾਹਤ ਅਤੇ ਮੈਡੀਕਲ ਸਹਾਇਤਾ ਨਾਲ ਸਬੰਧਿਤ  ਪਹਿਲੂਆਂ ‘ਤੇ ਚਰਚਾ ਕੀਤੀ ਗਈ। 

“ਪ੍ਰਧਾਨ ਮੰਤਰੀ ਨਰੇਂਦਰ ਮੋਦੀ ਓਡੀਸ਼ਾ ਲਈ ਰਵਾਨਾ ਹੋ ਰਹੇ ਹਨ,  ਜਿੱਥੇ ਉਹ ਰੇਲ ਦੁਰਘਟਨਾ ਤੋਂ ਉਤਪੰਨ ਸਥਿਤੀ ਦੀ ਸਮੀਖਿਆ ਕਰਨਗੇ।

 

***

ਡੀਐੱਸ/ਟੀਐੱਸ